Posted inਪੰਜਾਬ
ਸਪੀਕਰ ਸੰਧਵਾਂ ਨੇ ਪਿੰਡ ਡਗੋਰੋਮਾਣਾ ਵਿਖੇ ਕੀਤੀ ‘ਲੋਕ ਮਿਲਣੀ’
ਕੋਟਕਪੂਰਾ, 3 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋਰੋਮਾਣਾ ਵਿਖੇ ਪੁੱਜ ਕੇ ਲੋਕ ਮਿਲਣੀ ਕੀਤੀ। ਉਨਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ…