ਦਸਮੇਸ਼ ਪਬਲਿਕ ਸਕੂਲ ਵਿੱਚ ‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਸਮਾਗਮ ਕਰਵਾਇਆ ਗਿਆ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਤੇ ਵੱਡੇ ਫਰਜ਼ੰਦਾਂ ਵੱਲੋਂ ਦੇਸ਼ ਕੌਮ ਦੀ ਖ਼ਾਤਰ ਕੀਤੀਆਂ ਕੁਰਬਾਨੀਆਂ ਨੂੰ…

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਸਾਦਿਕ ਦੀ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਵਰਗ ਤੇ ਹਾਰ ਉਮਰ ਦੇ ਲੋਕਾਂ ਨੂੰ ਨਸ਼ੇ ਦੀ ਨਾਮੁਰਾਦ ਬਿਮਾਰੀ ਤੋਂ ਨਿਯਾਤ ਦਿਵਾਉਣ ਲਈ ਬਣਾਈ ਗਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਸਾਦਿਕ…

ਆਲ ਬ੍ਰੀਡ ਡਾਗ ਸ਼ੋਅ ਕਲੱਬ ਵੱਲੋਂ ਡਾਗ ਸ਼ੋਅ 24 ਦਸੰਬਰ ਨੂੰ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਕੈਨਲ ਕਲੱਬ ਵਲੋਂ ਆਲ ਬ੍ਰੀਡ ਡਾਗ ਸ਼ੋਅ ਸਥਾਨਕ ਮੋਗਾ ਰੋਡ ’ਤੇ ਸਥਿੱਤ ਸੇਤੀਆ ਰਿਜੋਰਟ ਵਿਖੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਫਰੀਦਕੋਟ…

ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਲੈ ਕੇ ਹੋਈ ਚਰਚਾ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲਾ ਪੁਲਿਸ ਮੁਖੀ ਹਰਜੀਤ ਸਿੰਘ ਆਈ.ਪੀ.ਐੱਸ. ਅਤੇ ਜਸਮੀਤ ਸਿੰਘ ਪੀ.ਪੀ.ਐਸ. ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਾਂਝ ਕੇਂਦਰ ਦੀ ਸਾਂਝ ਸੁਸਾਇਟੀ…

ਨਹਿਰੂ ਸ਼ਾਪਿੰਗ ਸੈਂਟਰ ਦੇ ਦੁਕਾਨਦਾਰਾਂ ਨਾਲ ਕੀਤੇ ਵਾਅਦੇ ਵਫਾ ਨਹੀਂ ਹੋਏ

ਵੋਟਾਂ ਤੋਂ ਪਹਿਲਾਂ ਸਰਕਾਰ ਬਣਨ ’ਤੇ ਦੁਕਾਨਦਾਰਾਂ ਦੇ ਮਸਲੇ ਹੱਲ ਕਰਨ ਦਾ ਦਿੱਤਾ ਸੀ ਭਰੋਸਾ ਫਰੀਦਕੋਟ, 23 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਸ਼ਹਿਰ ਦੀ ਸਭ ਤੋਂ ਵੱਡੀ ਅਤੇ ਸਭ ਤੋਂ…

ਵਿਧਾਇਕ ਅਮੋਲਕ ਸਿੰਘ ਨੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਜੈਤੋ, 23 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਹਲਕਾ ਵਿਧਾਇਕ ਅਮੋਲਕ ਸਿੰਘ ਵੱਲੋਂ ਆਪਣੇ ਸਥਾਨਕ ਜੈਤੋ-ਬਠਿੰਡਾ ਰੋਡ ਉੱਪਰ ਸਥਿੱਤ ਮੁੱਖ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ…

‘ਆਕਸਫੋਰਡ ਸਕੂਲ ’ਚ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ’

ਬਾਜਾਖਾਨਾ, 23 ਦਸੰਬਰ (ਵਰਲਡ ਪੰਜਾਬੀ ਟਾਈਮਜ਼) “ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ” ਇੱਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਹਰ ਧਰਮ ਦੇ ਹਰ ਵਿਸ਼ੇਸ ਦਿਵਸ ਨੂੰ ਬੜੀ ਸ਼ਿੱਦਤ ਨਾਲ ਮਨਾਉਂਦੀ…

ਐੱਲ.ਆਈ.ਸੀ. ਅਰੁਣ ਸਿੰਗਲਾ ਕਰਨਗੇ ਵਿਦੇਸ਼ੀ ਦੌਰਾ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਅਰੁਣ ਸਿੰਗਲਾ ‘‘ਸਿੰਗਲਾ ਇੰਸ਼ੋਰੈਂਸ ਐਂਡ ਇਨਵੈਸਟਮੈਂਟ ਸਰਵਿਸਿਜ’’ ਦੇ ਐਮ.ਡੀ. ਅਤੇ ਪ੍ਰਧਾਨ ਲਾਈਫ ਇਨਸੋਰੈਂਸ ਫੈਡਰੇਸ਼ਨ ਆਫ ਇੰਡੀਆ ਨੂੰ ਐੱਲ.ਆਈ.ਸੀ. ਵੱਲੋਂ ਫਰਾਂਸ ਦੇ…

ਕਤਲ ਕੇਸ ’ਚ ਪੁਲਿਸ ਇੰਸਪੈਕਟਰ ਸਮੇਤ ਦੋ ਨੂੰ ਉਮਰ ਕੈਦ ਤੇ ਜੁਰਮਾਨਾ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲੇ ਦੇ ਪਿੰਡ ਚੇਤ ਸਿੰਘ ਵਾਲਾ ਵਿਖੇ ਸਰਪੰਚੀ ਦੀ ਚੋਣ ਸਬੰਧੀ ਹੋਈ ਲੜਾਈ ਵਿੱਚ ਇੱਕ ਨੌਜਵਾਨ ਦੀ ਹੋਈ ਮੌਤ ਵਿੱਚ ਥਾਣਾ ਸਦਰ ਦੇ…

ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਦਸਤਾਰ ਸਜਾਉਣ ’ਚ ਮਨਪ੍ਰੀਤ ਸਿੰਘ ਦਾ ਪਹਿਲਾ ਅਤੇ ਦੁਮਾਲਾ ਸਜਾਉਣ ’ਚ ਕਰਮਨਜੋਤ ਕੌਰ ਦਾ ਦੂਜਾ ਸਥਾਨ ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ…