ਪੰਜਾਬੀ ਤੇ ਹਿੰਦੀ ਸਿਨੇਮੇ ਦੇ ਪ੍ਰਸਿੱਧ ਡਾਇਰੈਕਟਰ ਸੁਖਮਿੰਦਰ ਧੰਜਲ ਨੂੰ ਸਦਮਾ ਮਾਤਾ ਦਾ ਹੋਇਆ ਦੇਹਾਂਤ, ਅੰਤਿਮ ਸੰਸਕਾਰ ਸੋਮਵਾਰ ਨੂੰ ਲੁਧਿਆਣਾ ਵਿਖੇ ਹੋਵੇਗਾ

ਪੰਜਾਬੀ ਤੇ ਹਿੰਦੀ ਸਿਨੇਮੇ ਦੇ ਪ੍ਰਸਿੱਧ ਡਾਇਰੈਕਟਰ ਸੁਖਮਿੰਦਰ ਧੰਜਲ ਦੇ ਮਾਤਾ ਮਨਜੀਤ ਕੌਰ ਧੰਜਲ ਜੀ ਐਤਵਾਰ ਨੂੰ ਸ਼ਾਮੀ ਅਕਾਲ ਚਲਾਣਾ ਕਰ ਗਏ ਹਨ ਜਿਨ੍ਹਾਂ ਦੀ ਉਮਰ ਲੱਗਭੱਗ 85 ਸਾਲ ਸੀ…

ਸ਼ਹੀਦੀ ਦਿਹਾੜੇ ਤੇ ਵਿਸ਼ੇਸ਼-ਘੋੜੀ ਸਾਹਿਬਜ਼ਾਦਿਆਂ ਦੀ

ਗਾਈਏ ਦਸ਼ਮੇਸ਼ ਦਿਆਂ, ਲਾਲਾਂ ਦੀਆਂ ਘੋੜੀਆਂ।ਜੋੜੀ ਜੋੜੀ ਕਰ ਜੀਹਨੇ, ਤੋਰੀਆਂ ਸੀ ਜੋੜੀਆਂ। ਪਹਿਲੀ ਜੰਝ ਚੜ੍ਹੀ, ਚਮਕੌਰ ਵਾਲੀ ਗੜ੍ਹੀ ਏ।ਲਾਲੀ ਦੋਹਾਂ ਲਾਲਾਂ ਦਿਆਂ, ਮੁੱਖਾਂ ਉੱਤੇ ਚੜ੍ਹੀ ਏ।ਮੌਤ ਲਾੜੀ ਸਾਹਮਣੇ ਹੈ, ਚੜ੍ਹੀ…

ਸਤਕ ਸੱਭਿਆਚਾਰ ਲਈ ਸਭ ਪੰਜਾਬੀ ਆਪੋ ਆਪਣੇ ਘਰੀਂ ਕਿਤਾਬਾਂ ਲਈ ਵਿਸ਼ੇਸ਼ ਅਲਮਾਰੀਆਂ ਬਣਾਉਣ—ਪ੍ਰੋਃ ਗੁਰਭਜਨ ਸਿੰਘ ਗਿੱਲ

ਲੁਧਿਆਣਾਃ 17 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਵਨ ਲੁਧਿਆਣਾ ਦੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਅੱਜ ਨਵੇਂ ਖੁੱਲ੍ਹੇ “ਕਿਤਾਬ ਘਰ” (ਹਾਊਸ ਆਫ਼ ਲਿਟਰੇਚਰ) ਦਾ ਉਦਘਾਟਨ ਕਰਦਿਆਂ ਪੰਜਾਬੀ ਲੋਕ ਵਿਰਾਸਤ…

ਇੰਦਰਜੀਤ ਸਿੰਘ ਖਾਲਸਾ ਜੀ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਸਪੀਕਰ ਸੰਧਵਾਂ

ਫਰੀਦਕੋਟ, 17 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੰਦਰਜੀਤ ਸਿੰਘ ਖਾਲਸਾ ਜੋ ਕਿ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗ…

ਸਪੀਕਰ ਸੰਧਵਾਂ ਨੇ ਸਿਖਾਂਵਾਲਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਕੀਤੀ ਸ਼ਿਰਕਤ

ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਖਾਂਵਾਲਾ ਵਿਖੇ ਇੱਕ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਅੱਜ ਬਤੌਰ ਮੁੱਖ ਮਹਿਮਾਨ…

ਇਨਸਾਨੀਅਤ

ਸਭ ਧਰਮਾਂ ਤੋਂ ਉੱਚਾ ਧਰਮ ਇਨਸਾਨੀਅਤ ਦਾ। ਧਰਮ-ਸਥਾਨ ਤਾਂ ਮਰਕਜ਼ ਨੇ ਰੂਹਾਨੀਅਤ ਦਾ। ਰੰਗ, ਰੂਪ ਤੇ ਸ਼ਕਲੋਂ ਸਾਰੇ ਵੱਖਰੇ ਨੇ। ਵੱਡੇ ਲੋਕੀਂ ਕਰਦੇ ਸੌ-ਸੌ ਨਖ਼ਰੇ ਨੇ। ਧਰਮਾਂ ਦੇ ਨਾਂ ਹੁੰਦੀਆਂ…

ਗੁਰੂ ਤੇਗ ਬਹਾਦਰ ਨਗਰ ਵਿੱਚ ਹੋਏ ਵਿਕਾਸ ਕਾਰਜਾਂ ਦੀ ਰਿਪੋਰਟ ਡੀ.ਸੀ. ਵਲੋਂ ਤਲਬ

ਸੀਵਰੇਜ ਪ੍ਰਬੰਧਾਂ ਅਤੇ ਪਾਣੀ ਨਿਕਾਸੀ ਦੀ ਸਮੱਸਿਆ ਤੁਰੰਤ ਹੱਲ ਕਰਨ ਦੀ ਹਦਾਇਤ ਕੋਟਕਪੂਰਾ, 17 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕਾਂ ਨੂੰ ਆ ਰਹੀ ਸੀਵਰੇਜ…

ਫ਼ਰੀਦਕੋਟ ਜ਼ਿਲੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾ ਨਾਲ ਸੰਪੰਨ

ਫ਼ਰੀਦਕੋਟ, 17 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਅੱਜ ਫ਼ਰੀਦਕੋਟ ਜ਼ਿਲੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ…

ਕੁੰਭਕਾਰੀ ਸ਼ਸ਼ਕਤੀਕਰਨ ਪ੍ਰੋਗਰਾਮ ਤਹਿਤ ਬਰਤਨ ਬਣਾਉਣ ਅਤੇ ਆਧੁਨਿਕ ਮਸ਼ੀਨਾਂ ਦੇਣ ਲਈ ਭਰੇ ਫਾਰਮ

ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਵੱਲੋਂ ਕੁੰਭਕਾਰੀ ਸ਼ਸ਼ਕਤੀਕਰਨ ਪ੍ਰੋਗਰਾਮ ਤਹਿਤ ਬਰਤਨ ਬਣਾਉਣ ਲਈ ਆਧੁਨਿਕ ਮਸ਼ੀਨਾਂ ਦੇਣ ਲਈ ਜੀ.ਡੀ.ਐਮ. ਇੰਸਟੀਚਿਊਟ ਦੇ ਸੰਚਾਲਕ ਆਰ.ਐਲ.…

ਸਰੀਰ-ਦਾਨੀ ਅਤੇ ਜਮਹੂਰੀ ਹੱਕਾਂ ਦੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਨੂੂੰ ਹਜ਼ਾਰਾਂ ਲੋਕਾਂ ਨੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ

  *ਬੁਲਾਰਿਆਂ ਨੇ ਉਨ੍ਹਾਂ ਦੀ ਦ੍ਰਿੜਤਾ-ਦਲੇਰੀ ਤੇ ਸਮਰਪਿਤ ਭਾਵਨਾ ਦੀ ਕੀਤੀ ਭਰਪੂਰ ਸ਼ਲਾਘਾ* ਸੰਗਰੂਰ/ ਲਹਿਰਾਗਾਗਾ 17 ਦਸੰਬਰ (ਹਰਭਗਵਾਨ ਗੁਰਨੇ/ਵਰਲਡ ਪੰਜਾਬੀ ਟਾਈਮਜ਼)               ਅੱਜ ਇੱਥੇ ਜਮਹੂਰੀ…