ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

ਜੈਤੋ ਮੋਰਚੇ ਦੌਰਾਨ ਖੂਹ ’ਚ ਜਹਿਰ ਕਿਸਨੇ ਪਾਇਆ ਸੀ, ਬੱਸ ਜੈਤੋ ਦੇ ਲੋਕ ਇਹ ਜਰੂਰ ਯਾਦ ਰੱਖਣ : ਭਗਵੰਤ ਮਾਨ ਮਾਨ ਨੇ ਕਿਹਾ! ਕਰਮਜੀਤ ਮੇਰਾ ਛੋਟਾ ਭਰਾ, ਇਕੱਠੇ ਪੜੇ ਅਤੇ…

ਫ਼ਰੀਦਕੋਟ ਦੇ ਲੋਕਾਂ ਨਾਲ ਮੇਰਾ ਵਾਅਦਾ, ਹਰ ਘਰ ਦੀ ਆਰਥਿਕ ਖ਼ੁਸ਼ਹਾਲੀ ਲਈ ਦਿਨ-ਰਾਤ ਕਰਾਂਗਾ ਕੰਮ : ਕਰਮਜੀਤ ਅਨਮੋਲ

ਭਗਵੰਤ ਮਾਨ ਦੀ ਸਰਕਾਰ ਨੇ ਘਰਾਂ ਤੇ ਖੇਤਾਂ ਲਈ ਦਿੱਤੀ ਮੁਫ਼ਤ ਬਿਜਲੀ, ਟੇਲਾਂ ‘ਚ ਆਮੋ ਆਮ ਕੀਤੇ ਨਹਿਰੀ ਪਾਣੀ : ਕਰਮਜੀਤ ਅਨਮੋਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਹਲਕੇ 'ਚ ਕੀਤਾ…

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ

ਰਿਟਰਨਿੰਗ ਅਫਸਰ ਨੇ ਦੋ ਦਿਨਾਂ ਵਿੱਚ ਮੰਗਿਆ ਜਵਾਬ  ਫ਼ਰੀਦਕੋਟ 20 ਮਈ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)  ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ  ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ…

ਦ੍ਰਿੜ ਇਰਾਦੇ ਵਾਲੇ ਲੋਕ ਇਤਿਹਾਸ ਦੀ ਧਾਰਾ ਨੂੰ ਬਦਲ ਦਿੰਦੇ ਹਨ।

 ਕੋਲੰਬਸ ਦੇ ਦ੍ਰਿੜ ਇਰਾਦੇ ਅਤੇ ਦ੍ਰਿੜਤਾ ਤੋਂ ਹਰ ਕਿਸੇ ਨੂੰ ਸੀਖ ਲੈਣ ਦੀ ਲੋੜ । ਕ੍ਰਿਸਟੋਫਰ ਕੋਲੰਬਸ ਨੇ ਅਮਰੀਕੀ ਟਾਪੂਆਂ ਦੀ ਖੋਜ ਕੀਤੀ। 20 ਮਈ ਨੂੰ ਬਰਸੀ 'ਤੇ ਵਿਸ਼ੇਸ਼। ਕ੍ਰਿਸਟੋਫਰ…

ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਸਿਆਸੀ ਪਾਰਟੀਆਂ ਲਈ ਚੋਣ ਮੁੱਦਾ ਕਿਉਂ ਨਹੀਂ?

ਤਰਕਸ਼ੀਲ ਸੁਸਾਇਟੀ ਵਲੋਂ ਚਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਨਹੀਂ ਬਣਿਆਂ ਕਾਨੂੰਨ ਸੰਗਰੂਰ 19ਮਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਆਪਣੀ ਮੀਟਿੰਗ ਵਿੱਚ ਪੰਜਾਬ ਸਰਕਾਰ,…

ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਕਵਿਤਾ ਮੁਕਾਬਲਾ ਕਰਵਾਇਆ ਗਿਆ ਅਯਾਲੀ ਖੁਰਦ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਅਤੇ ਕਵਿਤਾ ਮੁਕਾਬਲੇ ਨੂੰ ਸਪਾਂਸਰ ਕੀਤਾ ਯੂਕੋ ਬੈਂਕ ਹਬੜਕਲਾਂ ਬ੍ਰਾਂਚ ਵੱਲੋਂ

ਇਸ ਕਵਿਤਾ ਮੁਕਾਬਲੇ ਦਾ ਜੋ ਆਕਰਸ਼ਣ ਦਾ ਕੇਂਦਰ ਸੀ, ਉਹ ਸੀ ਅਯਾਲੀ ਖੁਰਦ ਸਕੂਲ, ਸਕੂਲ ਦੇ ਅਧਿਆਪਕ ਅਤੇ ਸਕੂਲ ਦੇ ਵਿਦਿਆਰਥੀ ਲੁਧਿਆਣਾ 19 ਮਈ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਦੇ ਪ੍ਰਸਾਰ…

ਬੀ.ਸੀ. ਲਾਟਰੀ ਕਾਰਪੋਰੇਸ਼ਨ ਵੱਲੋਂ ਰਿਚਮੰਡ ਕਮਿਊਨਿਟੀ ਸਰਵਿਸਿਜ਼ ਸੋਸਾਇਟੀ ਦਾ ਸਨਮਾਨ

ਸਰੀ, 19 ਮਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਏਸ਼ੀਅਨ ਹੈਰੀਟੇਜ ਮਹੀਨੇ ਦੇ ਜਸ਼ਨ ‘ਤੇ ਬੀ.ਸੀ. ਲਾਟਰੀ ਕਾਰਪੋਰੇਸ਼ਨ ਵੱਲੋਂ ਰਿਚਮੰਡ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (RMCS) ਦਾ ਸਨਮਾਨ ਕੀਤਾ ਗਿਆ ਹੈ ਅਤੇ 5,000 ਡਾਲਰ ਦਾ ਚੈਂਕ ਪ੍ਰਦਾਨ…

ਪੰਜਾਬੀ ਪ੍ਰੈਸ ਕਲੱਬ ਵੱਲੋਂ ਬਬਰ ਅਕਾਲੀ ਕਰਮ ਸਿੰਘ ਦੌਲਤਪੁਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸਰੀ, 19 ਮਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਪ੍ਰੈਸ ਕਲੱਬ ਬੀ.ਸੀ. ਵੱਲੋਂ ਬਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਅਤੇ ‘ਬਬਰ ਅਕਾਲੀ ਦੋਆਬਾ’ ਅਖ਼ਬਾਰ ਦੇ ਮੁੱਖ ਸੰਪਾਦਕ ਭਾਈ ਕਰਮ ਸਿੰਘ ਬਬਰ…

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹਅਤੇ ਜਨਾਨਾ ਜੇਲ੍ਹ ਦਾਦੌਰਾ

     ਬਠਿੰਡਾ, 19 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ…