ਸਃ ਕੁਲਵੰਤ ਸਿੰਘ ਗਿੱਲ (ਅਕਾਲੀ) ਮਕਸੂਦੜਾ ਦੇ ਸੁਰਗਵਾਸ ਹੋਣ ਤੇ ਪ੍ਰੋਃ ਗਿੱਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾਃ 5 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਉਮਰ ਦੇ ਲਗਪਗ ਚਾਰ ਦਹਾਕੇ ਕੈਨੇਡਾ ਰਹੇ ਮਕਸੂਦੜਾ(ਲੁਧਿਆਣਾ) ਵਾਸੀ ਸਃ ਕੁਲਵੰਤ ਸਿੰਘ ਗਿੱਲ(ਅਕਾਲੀ) ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ…

ਪ੍ਰਿੰਸੀਪਲ ਜੇ ਪੀ ਸਿੰਘ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦਾ ਚੇਅਰਮੈਨ ਲਾਏ

ਪਟਿਆਲਾ, 5 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਮਾਹਰ ਪ੍ਰਿੰਸੀਪਲ ਜੇ ਪੀ ਸਿੰਘ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਸਿੱਖਿਆ ਵਿਭਾਗ ਵਿਚ ਬਤੌਰ ਪ੍ਰਿੰਸੀਪਲ,…

ਯੂਕੇ ਦੇ ਪ੍ਰਧਾਨ ਮੰਤਰੀ ਨੇ ਇਮੀਗ੍ਰੇਸ਼ਨ ਦਰ ਵਿੱਚ ਕਟੌਤੀ ਲਈ ਪਾਬੰਦੀਆਂ ਦਾ ਐਲਾਨ ਕੀਤਾ, ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਿਵਾਰ ਲਿਆਉਣ ‘ਤੇ ਪਾਬੰਦੀ ਲਗਾਈ

ਲੰਡਨ [ਯੂਕੇ], 5 ਦਸੰਬਰ , (ਏਐਨਆਈ ਤੋਂ ਧੰਨਵਾਦ ਸਹਿਤ/ਵਰਲਡ ਪੰਜਾਬੀ ਟਾਈਮਜ਼) ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸੋਮਵਾਰ ਨੂੰ ਦੇਸ਼ ਵਿੱਚ ਵੱਧ ਰਹੇ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਈ ਨਵੇਂ…

ਤਲਵਿੰਦਰ ਸਿੰਘ ਬੁੱਟਰ ਜਥੇਦਾਰ ਅਕਾਲ ਤਖਤ ਦੇ ਮੀਡੀਆ ਸਲਾਹਕਾਰ ਨਿਯੁਕਤ

ਅੰਮ੍ਰਿਤਸਰ, 5 ਦਸੰਬਰ, (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਪੰਥਕ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ…

ਰਾਸ਼ਟਰੀ ਦੁੱਧ ਦਿਵਸ ਮੌਕੇ ਲੇਖ ਮੁਕਾਬਲਿਆਂ ਵਿੱਚ ਬੂਟਾ ਸਿੰਘ ਵਾਲਾ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਨਕਦ ਇਨਾਮ

ਬਨੂੰੜ, 04 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 26 ਨਵੰਬਰ ਨੂੰ ਰਾਸ਼ਟਰੀ ਦੁੱਧ ਦਿਵਸ ਮੌਕੇ ਨਰੋਏ ਸਮਾਜ ਦੀ ਸਿਰਜਣਾ ਹਿੱਤ ਦੁੱਧ ਦੇ ਮਹੱਤਵ 'ਤੇ ਕਰਵਾਏ…

ਮਨਿਸਟੀਰੀਅਲ ਸਟਾਫ਼ ਦੀ ਹੜਤਾਲ ਅਤੇ ਮੰਗਾਂ ਦੀ ਹਮਾਇਤ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ

14 ਦਸੰਬਰ ਨੂੰ ਕੋਟਕਪੂਰਾ, ਜੈਤੋ ਅਤੇ 15 ਦਸੰਬਰ ਨੂੰ ਫਰੀਦਕੋਟ ਵਿਖੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਮਾਨ ਦੇ ਪੁਤਲੇ ਸਾੜਨ ਦਾ ਫੈਸਲਾ  ਫਰੀਦਕੋਟ, 4 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ…

ਕਿਰਤੀਆਂ ਤੇ ਛੋਟੇ ਉਦਯੋਗਪਤੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ : ਸਪੀਕਰ ਸੰਧਵਾਂ

ਕੋਟਕਪੂਰਾ ਜੁੱਤੀ ਯੂਨੀਅਨ ਦੀਆਂ ਮੁਸ਼ਕਿਲਾ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ  ਕੋਟਕਪੂਰਾ, 4 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਿਰਤੀਆਂ, ਛੋਟੇ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਸੂਬੇ ਦੇ ਅਰਥਚਾਰੇ ਨੂੰ ਗਤੀ ਪ੍ਰਦਾਨ…

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 5 ਸਾਲ ਬਾਅਦ ਕਰਵਾਏ ਗਏ ਪਹਿਲੇ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਨਵਾਂ ਟਹਿਣਾ ਵਿਖੇ ਇਕ ਆਰ.ਓ. ਸਿਸਟਮ ਦਾ ਕੀਤਾ ਉਦਘਾਟਨ ਫਰੀਦਕੋਟ, 4 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਿੰਡ ਟਹਿਣਾ ਵਿਖੇ ਕਰਵਾਏ…

ਦੋਗਾਣਾ ਜੋੜੀ ਕੁਲਵਿੰਦਰ ਕੰਵਲ ਤੇ ਸਪਨਾ ਕੰਵਲ ਦਾ ਦੋਗਾਣਾ ਵਰੇਗੰਢ-2 ਰਿਲੀਜ਼ ਕੀਤਾ

 ਫ਼ਰੀਦਕੋਟ, 4 ਦਸੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸੰਗੀਤਕ ਜਗਤ ’ਚ ਜਨਾਬ ਮੁਹੰਮਦ ਸਦੀਕ ਦੇ ਸ਼ਾਗਰਿਦ ਵਜੋਂ ਜਾਣੇ ਜਾਂਦੇ ਪੰਜਾਬ ਦੇ ਨਾਮਵਰ ਸੰਗੀਤਕਾਰ/ਗਾਇਕ ਕੁਲਵਿੰਦਰ ਕੰਵਲ ਤੇ ਬੀਬਾ ਸਪਨਾ ਕੰਵਲ…