ਮੂੰਗੀ, ਜਵਾਰ ਅਤੇ ਬਾਜਰੇ ਦਾ ਬੀਜ ਸਬਸਿਡੀ ’ਤੇ ਉਪਲਬਧ : ਮੁੱਖ ਖੇਤੀਬਾੜੀ ਅਫਸਰ
ਕੋਟਕਪੂਰਾ, 26 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2025-26 ਦੌਰਾਨ ਨੈਸ਼ਨਲ ਫੂਡ ਸਕਿਊਰਿਟੀ ਮਿਸ਼ਨ ਦਾਲਾਂ ਅਤੇ ਮਿਲਟਸ ਅਧੀਨ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਨੋਡਲ ਏਜੰਸੀ…