ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 10219 ਮੀਟਰਕ ਟਨ ਕਣਕ ਦੀ ਹੋਈ ਆਮਦ- ਡਿਪਟੀ ਕਮਿਸ਼ਨਰ
ਫ਼ਰੀਦਕੋਟ 16 ਅਪ੍ਰੈਲ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 10219 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ…