ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ
- ਦੇਸ਼ ਵਿਦੇਸ਼ ਤੋਂ
- March 11, 2024
ਮਿਲਾਨ, 6 ਨਵੰਬਰ: (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਇਟਲੀ ਦੇ ਰੋਮਾਨਾ ਸੂਬੇ ਦੇ ਕਸਬਾ ਲੁਸਾਰਾ (ਰਿਜੋਮਿਲੀਆ)ਵਿਖੇ ਵਾਪਰੇ ਇੱਕ ਹਾਦਸੇ ਦੌਰਾਨ ਗੁਰਸਿੱਖ ਨੌਜਵਾਨ ਹਸਰਤ ਸਿੰਘ ਵੱਲੋਂ 56 ਸਾਲਾਂ ਦੇ ਇਟਾਲੀਅਨ ਵਿਅਕਤੀ ਦੀ ਜਾਨ ਬਚਾਈ ਗਈ ਹੈ। ਸਿੱਖ ਨੌਜਵਾਨ ਨੇ ਸਿੱਖੀ ਦੀਆਂ ਰਵਾਇਤਾਂ ਨੂੰ ਕਾਇਮ ਰੱਖਦਿਆਂ ਹੋਇਆਂ ਅਤੇ ਇਨਸਾਨੀਅਤ ਦਾ ਫਰਜ਼ ਨਿਭਾਉਂਦਿਆਂ ਹੋਇਆ ਸਿੱਖ ਸਮਾਜ ਦਾ ਸਿਰ ਮਾਣ
READ MOREਓਟਾਵਾ [ਕੈਨੇਡਾ], ਨਵੰਬਰ 5 (ਏਐਨਆਈ ਤੋਂ ਧੰਨਵਾਦ ਸਹਿਤ/ਵਰਲਡ ਪੰਜਾਬੀ ਟਾਈਮਜ਼) ਸੀਬੀਸੀ ਨਿਊਜ਼ ਨੇ ਐਤਵਾਰ ਨੂੰ, ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੀਆਂ ਵੀਡੀਓਜ਼ ਵਿੱਚ ਪਛਾਣ ਕੀਤੇ ਜਾਣ ਤੋਂ ਬਾਅਦ ਇੱਕ ਪੀਲ ਖੇਤਰੀ ਪੁਲਿਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਅੱਤਲ ਕੀਤਾ ਗਿਆ ਅਧਿਕਾਰੀ ਸਾਰਜੈਂਟ ਹਰਿੰਦਰ ਸੋਹੀ ਹੈ, ਜੋ
READ MOREਮਿਲਾਨ, 2 ਨਵੰਬਰ ( ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਇਟਲੀ ਦੇ ਜ਼ਿਲ੍ਹਾ ਮਾਨਤੋਵਾ ਦੇ ਪ੍ਰਸਿੱਧ ਸ਼੍ਰੀ ਹਰੀ ਓਮ ਮੰਦਿਰ ਪੈਗੋਨਾਗਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਸੰਬੰਧੀ ਮੰਦਿਰ ਦੇ ਪੁਜਾਰੀ ਪੁਨੀਤ ਸ਼ਰਮਾ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਦੀਵਾਲੀ ਦੇ ਵਿਸ਼ੇਸ਼ ਮੌਕੇ ‘ਤੇ ਧਨ ਅਤੇ ਸੁਖ-ਸਮਰਧੀ ਵਿੱਚ ਵਾਧਾ ਕਰਨ ਲਈ
READ MOREਸਰੀ, 2 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਸੀ ਕੰਸਰਵੇਟਿਵ ਪਾਰਟੀ ਦੇ ਆਗੂ ਜੋਹਨ ਰਸਟਿਡ, ਐਮਐਲਏ ਮਨਦੀਪ ਧਾਲੀਵਾਲ (ਸਰੀ ਨੌਰਥ) ਅਤੇ ਐਮਐਲਏ ਬਰਾਇਨ ਟੈਪਰ (ਸਰੀ ਪੈਨੋਰਮਾ) ਨੇ ਦਿਵਾਲੀ ਦੇ ਮੌਕੇ ਤੇ ਸਰੀ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦ ਦਿੱਤੀ। ਜੋਹਨ ਰਸਟਿਡ ਦੀ ਅਗਵਾਈ ਵਿੱਚ
READ MOREਸਰੀ, 2 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕਰ ਕੇ ਬਹੁਪੱਖੀ ਲੇਖਕ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ‘ਅੰਨ੍ਹਾਂ ਖੂਹ’ (ਕਹਾਣੀ ਸੰਗ੍ਰਿਹ) ਅਤੇ ‘ਮੈਨੂੰ ਤਲਾਸ਼ਾਂ ਤੇਰੀਆਂ’(ਕਾਵਿ ਸੰਗ੍ਰਹਿ) ਰਿਲੀਜ਼ ਕੀਤੀਆਂ ਗਈਆਂ। ਮੰਚ ਦੇ ਆਗੂ ਮੋਹਨ ਗਿੱਲ ਨੇ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ
READ MOREਦੋਹਾਂ ਥਾਵਾਂ ‘ਤੇ ਨਾਟਕਾਂ ਦੀ ਬਾ-ਕਮਾਲ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਬਹੱਦ ਪ੍ਰਭਾਵਿਤ ਕੀਤਾ ਸਰੀ, 01 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ 19ਵਾਂ ਤਰਕਸ਼ੀਲ ਮੇਲਾ ਸਰੀ ਅਤੇ ਐਬਸਫੋਰਡ ਵਿੱਚ ਕਰਵਾਇਆ ਗਿਆ। ਸਰੀ ਦੇ ਬੈਂਲ ਪ੍ਰਫਾਰਮਿੰਗ ਸੈਂਟਰ ਅਤੇ ਐਬਸਫੋਰਡ ਦੇ ਮੈਸਕੂਈ ਸੈਨਟੇਨੀਅਲ ਆਡੀਟੋਰੀਅਮ ਵਿਚ ਕਰਵਾਏ ਇਸ ਮੇਲੇ ਵਿੱਚ ਦੋਵਾਂ ਥਾਵਾਂ ‘ਤੇ ਪ੍ਰੋਗਰੈਸਵ ਕਲਾ ਮੰਚ
READ MORE