ਯੂਰਪ ਵਿਚ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯੂਰਪੀ ਪੰਜਾਬੀ ਸਾਹਿਤ ਅਕਾਦਮੀ (EPLA) ਦਾ ਗਠਨ।

ਯੂਰਪ ਵਿਚ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯੂਰਪੀ ਪੰਜਾਬੀ ਸਾਹਿਤ ਅਕਾਦਮੀ (EPLA) ਦਾ ਗਠਨ।

ਯੂਰਪ 2 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯੂਰਪ ਵਿਚ ਲਗਾਤਾਰ ਯਤਨ ਕੀਤੇ…
ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਪਾਲ ਢਿੱਲੋਂ ਦੀ ਪੁਸਤਕ ‘ਅਗਲਾ ਵਰਕਾ ਖੋਲ੍ਹ’ ਲੋਕ ਅਰਪਣ

ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਪਾਲ ਢਿੱਲੋਂ ਦੀ ਪੁਸਤਕ ‘ਅਗਲਾ ਵਰਕਾ ਖੋਲ੍ਹ’ ਲੋਕ ਅਰਪਣ

ਸਰੀ, 2 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ ਕੈਨੇਡੀਅਨ ਪੰਜਾਬੀ ਸ਼ਾਇਰ ਪਾਲ ਢਿੱਲੋਂ ਦਾ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਅਗਲਾ ਵਰਕਾ ਖੋਲ੍ਹ’ ਲੋਕ ਅਰਪਣ ਕਰਨ ਲਈ ਸਟਰਾਅਬੇਰੀ ਹਿੱਲ ਲਾਇਬਰੇਰੀ…
ਗ਼ਜ਼ਲ ਮੰਚ ਸਰੀ ਵੱਲੋਂ ਸਿਮਰਨ ਅਕਸ, ਕੁਲਵਿੰਦਰ ਖਹਿਰਾ ਅਤੇ ਸਾਇਮਾ ਫ਼ਰਿਆ ਦਾ ਸਨਮਾਨ

ਗ਼ਜ਼ਲ ਮੰਚ ਸਰੀ ਵੱਲੋਂ ਸਿਮਰਨ ਅਕਸ, ਕੁਲਵਿੰਦਰ ਖਹਿਰਾ ਅਤੇ ਸਾਇਮਾ ਫ਼ਰਿਆ ਦਾ ਸਨਮਾਨ

ਸਰੀ, 2 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ ਬੀਤੀ ਸ਼ਾਮ ਪੰਜਾਬ ਤੋਂ ਆਈ ਪ੍ਰਸਿੱਧ ਕਵਿੱਤਰੀ ਸਿਮਰਨ ਅਕਸ, ਬਰੈਂਪਟਨ (ਕਨੇਡਾ) ਤੋਂ ਆਏ ਉੱਘੇ ਸ਼ਾਇਰ ਕੁਲਵਿੰਦਰ ਖਹਿਰਾ ਅਤੇ ਕੈਲਗਰੀ…
ਕੈਨੇਡਾ ਵਿੱਚ ਗਦਰੀ ਯੋਧਿਆਂ ਨੂੰ ਯਾਦ ਕੀਤਾ

ਕੈਨੇਡਾ ਵਿੱਚ ਗਦਰੀ ਯੋਧਿਆਂ ਨੂੰ ਯਾਦ ਕੀਤਾ

ਕਾਮਯਾਬ ਰਹੀ 11ਵੀਂ ਵਰਲਡ ਪੰਜਾਬੀ ਕਾਨਫਰੰਸ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਚੇਚੀ ਹਾਜ਼ਰੀ ਲਗਵਾਈ ਚੰਡੀਗੜ੍ਹ, 1ਜੁਲਾਈ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਬਰੈਂਮਪਟਨ, ਕੈਨੇਡਾ ਵਿਖੇ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ…
ਓਨਟਾਰੀਓ ਫਰੈਂਡਜ਼ ਕਲੱਬ, ਕਨੇਡਾ ਵਲੋਂ ਮਨਾਇਆ ਗਿਆ ਪਿਤਾ ਦਿਵਸ ਅਤੇ ਪੁਰਸ਼ ਮੈੈਂਬਰਾਂ ਦਾ ਕੀਤਾ ਗਿਆ ਸਨਮਾਨ…

ਓਨਟਾਰੀਓ ਫਰੈਂਡਜ਼ ਕਲੱਬ, ਕਨੇਡਾ ਵਲੋਂ ਮਨਾਇਆ ਗਿਆ ਪਿਤਾ ਦਿਵਸ ਅਤੇ ਪੁਰਸ਼ ਮੈੈਂਬਰਾਂ ਦਾ ਕੀਤਾ ਗਿਆ ਸਨਮਾਨ…

ਚੰਡੀਗੜ੍ਹ, ਜੂਨ 30 (ਅੰਜੂ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਓਂਨਟਾਰੀਓ ਫਰੈਂਡਜ਼ ਕਲੱਬ, ਕਨੇਡਾ ਦੇ ਚੇਅਰਮੈਨ ਸ.ਰਵਿੰਦਰ ਸਿੰਘ ਕੰਗ ਅਤੇ ਸਰਪ੍ਰਸਤ ਕੰਵਲਦੀਪ ਕੌਰ ਦੀ ਯੋਗ ਅਗਵਾਈ ਹੇਠ ਆਨਲਾਈਨ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ…
“ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ ਛੱਡਦੀ ਹੋਈ ਸਮਾਪਤ ਹੋਈ “

“ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ ਛੱਡਦੀ ਹੋਈ ਸਮਾਪਤ ਹੋਈ “

ਬਰੇਂਪਟਨ 30 ਜੂਨ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) “ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ…
‘ਇੱਕ ਸੁਰੀਲੀ ਤਾਨ ਦਾ ਵਾਅਦਾ’ ਨੇ ਕੈਨੇਡੀਅਨ ਭਾਰਤੀ ਸਮਾਜ ਵਿਚਲੇ ਕੋਝੇ ਕਿਰਦਾਰਾਂ ਨੂੰ ਬੇ-ਨਕਾਬ ਕੀਤਾ

‘ਇੱਕ ਸੁਰੀਲੀ ਤਾਨ ਦਾ ਵਾਅਦਾ’ ਨੇ ਕੈਨੇਡੀਅਨ ਭਾਰਤੀ ਸਮਾਜ ਵਿਚਲੇ ਕੋਝੇ ਕਿਰਦਾਰਾਂ ਨੂੰ ਬੇ-ਨਕਾਬ ਕੀਤਾ

ਸਰੀ, 27 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਥੈਸਪਿਸ ਆਰਟਸ ਕਲਬ ਸਰੀ ਵੱਲੋਂ ਡੈਲਟਾ ਰੀਕ੍ਰੀਏਸ਼ਨ ਸੈਂਟਰ ਡੈਲਟਾ ਦੇ ਥੀਏਟਰ ਵਿੱਚ ਪੰਜਾਬੀ ਨਾਟਕ ‘ਇੱਕ ਸੁਰੀਲੀ ਤਾਨ ਦਾ ਵਾਅਦਾ’ ਖੇਡਿਆ ਗਿਆ।…
ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਨੇ ਖਿਡੌਣੇ ਦੇ ਕੇ ਹਸਪਤਾਲ ਦੇ ਬੱਚਿਆਂ ਦੇ ਚਿਹਰਿਆਂ ‘ਤੇ ਰੌਣਕ ਲਿਆਂਦੀ

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਨੇ ਖਿਡੌਣੇ ਦੇ ਕੇ ਹਸਪਤਾਲ ਦੇ ਬੱਚਿਆਂ ਦੇ ਚਿਹਰਿਆਂ ‘ਤੇ ਰੌਣਕ ਲਿਆਂਦੀ

ਸਰੀ, 26 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਕਮਿਊਨਿਟੀ ਦੀ ਮਦਦ ਨਾਲ ਬੀ ਸੀ ਚਿਲਡਰਨ ਹਸਪਤਾਲ ਵਿੱਚ ਦਾਖ਼ਲ ਬੱਚਿਆਂ ਨੂੰ ਖਿਡੌਣੇ ਦਾਨ ਕੀਤੇ…
ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਅਤੇ ਜਤਿੰਦਰ ਜੇ ਮਿਨਹਾਸ ਦਾ ਸਨਮਾਨ 

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਅਤੇ ਜਤਿੰਦਰ ਜੇ ਮਿਨਹਾਸ ਦਾ ਸਨਮਾਨ 

ਸਰੀ, 23 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਚੜ੍ਹਦੀ ਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੀਡੀਆ ਦੀ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਨੂੰ ਉਨਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਅਤੇ ਕਮਿਊਨਿਟੀ ਲਈ ਸੇਵਾਵਾਂ ਦੇ ਮੁੱਖ ਰਖਦਿਆਂ ਸਨਮਾਨਿਤ ਕੀਤਾ ਗਿਆ। ਲੈਂਗਲੀ ਵਿਖੇ ਵਿਸ਼ੇਸ਼ ਤੌਰ ਤੇ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਆਪਣੀ ਕੋਰ ਕਮੇਟੀ ਵੱਲੋਂ ਸ. ਥਿੰਦ ਨੂੰ ਜੀ ਆਇਆਂ ਆਖਿਆ ਅਤੇ ਪੱਤਰਕਾਰੀ ਵਿੱਚ ਉਹਨਾਂ ਦੀਆਂ ਉਪਲੱਬਧੀਆਂ, ਫ਼ਖ਼ਰਯੋਗ ਕਾਰਜ ਅਤੇ ਕਮਿਊਨਿਟੀ ਦੀ ਬਿਹਤਰੀ ਲਈ ਉਹਨਾਂ ਵੱਲੋਂ ਪਾਏ ਯੋਗਦਾਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਸਮਾਗਮ ਵਿਚ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ  ਜਤਿੰਦਰ ਸਿੰਘ ਮਿਨਹਾਸ ਨੂੰ ਵੀ ਕਮਿਊਨਿਟੀ ਵਿੱਚ ਉਨਾਂ ਦੇ ਯੋਗਦਾਨ ਲਈ ਪ੍ਰਸੰਸਾ-ਪੱਤਰ ਨਾਲ ਸਨਮਾਨਿਤ ਕੀਤਾ ਗਿਆ।  ਜਸਵਿੰਦਰ ਸਿੰਘ ਦਿਲਾਵਰੀ…
ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ(ਕੈਨੇਡਾ) ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ(ਕੈਨੇਡਾ) ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

ਡਾ. ਵਰਿਆਮ ਸਿੰਘ ਸੰਧੂ ਨੇ ਪ੍ਰਧਾਨਗੀ ਕਰਦਿਆਂ ਮਾਂ ਬੋਲੀ ਵਿਕਾਸ ਆਪੋ ਆਪਣੇ ਘਰੋਂ ਸ਼ੁਰੂ ਕਰਨ ਦਾ ਪ੍ਰਣ ਕਰਵਾਇਆ ਟੋਰਾਂਟੋ: 23 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ…