Posted inਦੇਸ਼ ਵਿਦੇਸ਼ ਤੋਂ
ਪਿਕਸ ਸੋਸਾਇਟੀ ਵੱਲੋਂ ਕਮਿਊਨਿਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਲਈ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ
ਸਰੀ, 4 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) -ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਵੱਲੋਂ ਆਪਣੀ ਲੀਡਰਸ਼ਿਪ ਟੀਮ ਲਈ ਦੋ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਨਵੇਂ ਨਿਯੁਕਤ ਡਾਇਰੈਕਟਰ ਡਾ: ਰਮਿੰਦਰ…









