Posted inਦੇਸ਼ ਵਿਦੇਸ਼ ਤੋਂ
ਸਰੀ ਵਿਚ ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ-ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ
ਸਰੀ, 20 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਆਰੀਆ ਬੈਂਕੁਇਟ ਹਾਲ ਸਰੀ ਵਿਖੇ ਕਾਮਰੇਡ ਸੁਰਿੰਦਰ ਸੰਘਾ ਦੀ ਖੋਜ ਭਰਪੂਰ ਪੁਸਤਕ ‘ਇੰਡੋ-ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਲੋਕ ਅਰਪਣ ਕਰਨ ਲਈ ਵਿਸ਼ੇਸ਼…









