Posted inਦੇਸ਼ ਵਿਦੇਸ਼ ਤੋਂ ਧਰਮ
ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ
ਕਿਲੋਨਾ, 30 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 14ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ ਪੰਜ…









