Posted inਦੇਸ਼ ਵਿਦੇਸ਼ ਤੋਂ
ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋਏ ਸ਼ਰਧਾਲੂ – ਖਰਾਬ ਮੌਸਮ ਨੇ ਸਮਾਪਤੀ ਸਮਾਗਮ ਦਾ ਰੰਗ ਫਿੱਕਾ ਕੀਤਾ ਸਰੀ, 22 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ…









