Posted inਦੇਸ਼ ਵਿਦੇਸ਼ ਤੋਂ
24 ਮਾਰਚ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਅਤੇ ਇਨਕਲਾਬੀ ਕਵੀ ਪਾਸ਼ ਦਾ ਸ਼ਹੀਦੀ ਦਿਹਾੜਾ
ਸਰੀ, 19 ਮਾਰਚ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਕੈਨੇਡਾ ਅਤੇ ਈਸਟ ਇੰਡੀਆ ਡੀਫੈਂਸ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਇਨਕਲਾਬੀ ਕਵੀ ਅਵਤਾਰ ਪਾਸ਼ ਦਾ ਸ਼ਹੀਦੀ ਦਿਹਾੜਾ 24 ਮਾਰਚ 2024…









