Posted inਦੇਸ਼ ਵਿਦੇਸ਼ ਤੋਂ
ਵੈਨਕੂਵਰ ਖੇਤਰ ਦੇ ਲੇਖਕਾਂ, ਪਾਠਕਾਂ ਵੱਲੋਂ ਪ੍ਰਸਿੱਧ ਕਹਾਣੀਕਾਰ ਸੁਖਜੀਤ ਦੀ ਮੌਤ ਉੱਪਰ ਦੁੱਖ ਦਾ ਪ੍ਰਗਟਾਵਾ
ਸਰੀ, 14 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ, ਵੈਨਕੂਵਰ ਅਤੇ ਐਬਸਫੋਰਡ ਦੇ ਬਹੁਤ ਸਾਰੇ ਲੇਖਕਾਂ ਅਤੇ ਸਾਹਿਤਕ ਪ੍ਰੇਮੀਆਂ ਨੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਸੁਖਜੀਤ ਦੀ ਬੇਵਕਤ ਮੌਤ ਉਪਰ ਡੂੰਘੇ ਦੁੱਖ ਦਾ ਪ੍ਰਗਟਾਵਾ…









