Posted inਦੇਸ਼ ਵਿਦੇਸ਼ ਤੋਂ
ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸਰੀ, 10 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਸ਼ਰਧਾਲੂਆਂ ਵੱਲੋਂ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।…









