Posted inਦੇਸ਼ ਵਿਦੇਸ਼ ਤੋਂ
ਇਜ਼ਰਾਈਲ ਵੱਲੋਂ ਗਾਜ਼ਾ ਉੱਤੇ ਕੀਤੇ ਜਾ ਰਹੇ ਲਗਾਤਾਰ ਹਮਲੇ ਗ਼ੈਰ-ਮਨੁੱਖੀ, ਜ਼ਾਲਮਾਨਾ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ- ਤਰਕਸ਼ੀਲ ਸੁਸਾਇਟੀ ਵੈਨਕੂਵਰ
ਸਰੀ, 22 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਦੇ ਵੈਨਕੂਵਰ ਯੂਨਿਟ ਦੀ ਮੀਟਿੰਗ ਕੌਮੀ ਪ੍ਰਧਾਨ ਅਵਤਾਰ ਬਾਈ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿੱਚ ਹੋਈ। ਇਸ ਮੀਟਿੰਗ ਵਿੱਚ ਐਬਸਫੋਰਡ…









