Posted inਪੰਜਾਬ
ਗੁਰੂ ਨਾਨਕ ਮਲਟੀਵਰਸਿਟੀ ਗੁਰਮਤਿ ਮੁਕਾਬਲੇ 2025 ਵਿੱਚੋਂ ਡੀ.ਸੀ.ਐੱਮ. ਸਕੂਲ ਦੀ ਵਿਦਿਆਰਥਣ ਨੇ ਕੀਤਾ ਪਹਿਲਾ ਸਥਾਨ ਹਾਸਿਲ
ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਧੰਨ ਗੁਰੂ ਤੇਗ ਬਹਾਦੁਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ…









