Posted inਪੰਜਾਬ
20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ, ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ
ਕੋਟਕਪੂਰਾ, 30 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ…









