Posted inਪੰਜਾਬ
ਗੁਰੂ ਗੋਬਿੰਦ ਸਿੰਘ ਪਾਰਕ ਸੁਸਾਇਟੀ ਨੇ ਆਪਣੀ ਰਵਾਇਤ ਨੂੰ ਅੱਗੇ ਤੋਰਦਿਆਂ ਰਾਕੇਸ਼ ਬਾਂਸਲ ਜੀ ਨੂੰ ਜਨਮ ਦਿਨ ਤੇ ਕੀਤਾ ਸਨਮਾਨਿਤ :ਜਸਵੀਰ ਸ਼ਰਮਾ ਦੱਦਾਹੂਰ
ਸ਼੍ਰੀ ਮੁਕਤਸਰ ਸਾਹਿਬ 27 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਸ਼ਨੀਵਾਰ ਨੂੰ ਗੁਰੂ ਗੋਬਿੰਦ ਸਿੰਘ ਪਾਰਕ ਸੁਸਾਇਟੀ ਵੱਲੋਂ ਪਹਿਲਾਂ ਹਰ ਰੋਜ਼ ਦੀ ਤਰ੍ਹਾਂ…







