ਪੁਲਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਕਾਰਵਾਈ, ਕੱਟੇ ਚਲਾਨ

ਆਵਾਜਾਈ ’ਚ ਅੜਿੱਕਾ ਬਣ ਰਹੀਆਂ ਰੇਹੜੀਆਂ ਅਤੇ ਲੱਗੇ ਅੱਡਿਆਂ ਨੂੰ ਹਟਵਾਇਆ ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ’ਚ ਟਰੈਫਿਕ ਨੂੰੁ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਸ…

ਘਰੋਂ ਕੰਮ ’ਤੇ ਨੋਜਵਾਨ ਭੇਦਭਰੀ ਹਾਲਤ ’ਚ ਲਾਪਤਾ, ਮਾਪੇ ਬੇਚੈਨ

ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਗਭਗ 35 ਸਾਲ ਦੇ ਨੌਜਵਾਨ ਦੇ ਭੇਦਭਰੀ ਹਾਲਤ ਵਿੱਚ ਲਾਪਤਾ ਹੋਣ ’ਤੇ ਪਰਿਵਾਰਕ ਮੈਂਬਰ ਚਿੰਤਤ ਅਤੇ ਬੇਚੈਨ ਹਨ। ਪੁਲਿਸ ਨੂੰ ਦਿੱਤੇ ਬਿਆਨਾ ਵਿੱਚ…

ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਸਮੇਂ ’ਚ ਕੁਝ ਗੱਡੀਆਂ ਦੇ ਸਮੇਂ ਵਿੱਚ ਤਬਦੀਲੀ

ਧੁੰਦ ਕਾਰਨ ਰੱਦ ਕੀਤੀਆਂ ਰੇਲਗੱਡੀਆਂ 28 ਫਰਵਰੀ ਤੱਕ ਬੰਦ : ਸਟੇਸ਼ਨ ਮਾਸਟਰ ਰਾਮਕੇਸ਼ ਮੀਨਾ ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੁੱਝ ਗੱਡੀਆਂ…

ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ ਮੁਲਜ਼ਮ ਪੁਲਿਸ ਅੜਿੱਕੇ, 90 ਗੱਟੂ ਚਾਈਨਾ ਡੋਰ ਬਰਾਮਦ

ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋ ਲਗਾਤਾਰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ…

ਹੱਲ ਹੋਵੇ ਆਵਾਰਾ ਕੁੱਤਿਆਂ ਤੇ ਬੇਸਹਾਰਾ ਪਸ਼ੂਆਂ ਦਾ

ਪ੍ਰਭਾਤ ਫੇਰੀ ਤੋਂ ਵਾਪਸ ਘਰ ਨੂੰ ਜਾ ਰਹੀ ਔਰਤ ਨੂੰ ਕੁੱਤਿਆਂ ਨੇ ਨੋਚ ਖਾਧਾ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਯੋਗ ਮੁਆਵਜ਼ਾ ਦੇਣ ਦੀ ਮੰਗ ਸੰਗਰੂਰ 2 ਜਨਵਰੀ (ਮਾਸਟਰ ਪਰਮਵੇਦ/…

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਨਵਾਂ ਸਾਲ 2026 ਦਾ ਕੈਲੰਡਰ ਕੀਤਾ ਜਾਰੀ 

ਕੋਟਕਪੂਰਾ, 1 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਵਿਖੇ ਨਵਾਂ ਸਾਲ 2026 ਦਾ ਕੈਲੰਡਰ…

ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ ‘ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ “ਡੀਮਡ ਅਸਤੀਫ਼ੇ” ਦੇ ਹੁਕਮ ਜਾਰੀ ਕੀਤੇ

ਚੰਡੀਗੜ੍ਹ, 1 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਖ਼ਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਰਾਜ…

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਗੁੰਮ ਹੋਏ ਸਰੂਪਾਂ ਦੇ ਮਾਮਲੇ ਦੇ ਸਬੰਧ ਵਿੱਚ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਗੁੰਮ…

ਨਾਮਵਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਸਵਰਗਵਾਸ

ਪਟਿਆਲਾ 1 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਨਾਮਵਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ 79 ਸਾਲ ਦੀ ਉਮਰ ਵਿੱਚ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਏ ਹਨ।…

‘ਹਾਰੇ ਕਾ ਸਹਾਰਾ ਬਾਬਾ ਸ਼ਿਆਮ ਹਮਾਰਾ’

ਨਵੇਂ ਸਾਲ ਮੌਕੇ ਬੱਸ ਯਾਤਰਾ ਨੂੰ ਬਾਬਾ ਸ਼ਿਆਮ ਅਤੇ ਸਾਲਾਸਰ ਧਾਮ ਦਰਸ਼ਨਾਂ ਲਈ ਕੀਤਾ ਰਵਾਨਾ ਕੋਟਕਪੂਰਾ, 1 ਜਨਵਰੀ ( ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨਵੇਂ ਸਾਲ ਦੇ ਸ਼ੁਭ ਮੌਕੇ ਸ਼੍ਰੀ ਸ਼ਿਆਮ…