ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ – ਡਿਪਟੀ ਕਮਿਸ਼ਨਰ

ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖ਼ੇਤੀਬਾੜੀ ਵਿਭਾਗ ਵੱਲੋਂ ਲਗਾਤਰ ਚੈਕਿੰਗਾਂ ਜਾਰੀ ਮੋਗਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸੇਖੋਂ ਨੇ ਕੀਤੀ ਸ਼ਿਰਕਤ ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਕਰਵਾਏ…

ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦੀ ਸ਼ੁਰੂਆਤ 1 ਜਨਵਰੀ 2026 ਤੋਂ : ਡਿਪਟੀ ਕਮਿਸ਼ਨਰ

ਕਾਰਡ ਬਣਾਉਣ ਲਈ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਜ਼ਿਲ੍ਹੇ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ ਤੇ ਬਣਾਏ ਜਾ ਸਕਦੇ ਹਨ ਕਾਰਡ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਹੋਵੇਗਾ ਸਿਹਤ ਬੀਮਾ…

ਬੀਐਸਐਨਐਲ ਪੈਨਸ਼ਨਰਜ਼ ਦੀ ਪੈਨਸ਼ਨ ਅਦਾਲਤ ਯਾਦਗਾਰੀ ਹੋ ਨਿੱਬੜੀ

ਸੰਗਰੂਰ 20 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਆਡੀਟੋਰੀਅਮ ਵਿੱਚ ,ਸੀ ਸੀ ਏ ਪੰਜ਼ਾਬ ਵੱਲੋਂ ਬੀਐਸਐਨਐਲ ਪੈਨਸ਼ਨਰਜ਼ ਦੀ ਇੱਕ ਪੈਨਸ਼ਨ ਅਦਾਲਤ ਕਮ ਲਾਈਫ ਸਰਟੀਫੀਕੇਟ ਕੈਂਪ ਦਾ…

ਸੀ.ਐਸ.ਆਰ ਤਹਿਤ ਸਰਕਾਰੀ ਮਲਟੀਪਰਪਜ਼ ਸਕੂਲ ਲੁਧਿਆਣਾ ਵਿੱਚ ਈ-ਕਲਾਸਰੂਮ ਦਾ ਮੇਅਰ ਇੰਦਰਜੀਤ ਕੌਰ ਨੇ ਕੀਤਾ ਉਦਘਾਟਨ

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵਰਧਮਾਨ ਸਟੀਲਜ਼ ਦਾ 7ਵਾਂ ਈ-ਕਲਾਸਰੂਮ ਤਿਆਰ ਲੁਧਿਆਣਾ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼ ) ਵਰਧਮਾਨ ਸਪੈਸ਼ਲ ਸਟੀਲਜ਼ ਨੇ ਸਰਕਾਰੀ ਮਲਟੀਪਰਪਜ਼ ਸਕੂਲ ਲੁਧਿਆਣਾ ਵਿਖੇ ਇੱਕ ਈ ਕਲਾਸਰੂਮ…

ਧੁੰਦਾਂ ਦੇ ਵਿਚ ਦੁਰਘਟਨਾਵਾਂ ਨੂੰ ਸੱਦਾ ਦੇ ਰਹੀ ਹੈ ਚਿੱਟੀਆਂ/ਪੀਲੀਆਂ ਪੱੱਟੀਆਂ ਵਿਹੁੂਣੀ ਸੰਗਰੂਰ ਪਾਤੜਾਂ ਦਿੱਲੀ ਜਾਣ ਵਾਲੀ ਸੜਕ

ਪਿਛਲੇ ਦੋ ਸਾਲਾਂ ਤੋਂ ਸੁੱਤਾ ਪਿਆ ਹੈ ਸੰਗਰੂਰ ਪਟਿਆਲਾ ਦਾ ਕੌਮੀ ਮਾਰਗ ਵਿਭਾਗ(PWF) ਵਿਭਾਗ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਵਾਲੀ ਇਸ ਸੜਕ ਦੇ 500 ਮੀਟਰ ਦੇ ਟੋਟੇ ਨੂੰ ਡੇਢ ਸਾਲ…

ਸ਼ਾਕਿਆ ਸਮਾਜ ਵੱਲੋਂ ਕਰਵਾਇਆ ਗਿਆ ਬੋਧੀ ਕਥਾ ਪ੍ਰੋਗਰਾਮ ਧੂਮਧਾਮ ਨਾਲ ਸਮਾਪਤ ਹੋਇਆ

ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪ੍ਰੋਗਰਾਮ ਆਯੋਜਕ ਰਾਕੇਸ਼ ਮੌਰਿਆ ਵੱਲੋਂ ਸ਼ਾਕਿਆਮੁਨੀ ਭਗਵਾਨ ਗੌਤਮ ਬੁੱਧ ਦੇ ਜੀਵਨ ’ਤੇ ਇੱਕ ਵਿਸ਼ਾਲ ਬੋਧੀ ਕਥਾ ਪ੍ਰੋਗਰਾਮ ਦਾ ਆਯੋਜਨ ਮੋਗਾ ਵਿੱਚ ਕੀਤਾ ਗਿਆ।…

ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਅੱਠ ਰੋਜਾ ਸ਼ਹੀਦੀ ਜੋੜ ਮੇਲਾ ਕੋਟਕਪੂਰਾ ਵਿਖੇ ਮਨਾਇਆ ਜਾਵੇਗਾ : ਖੀਵਾ/ਰਾਜਾ

ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਅੱਠ ਰੋਜਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਵੱਡਾ…

ਪਿੰਡ ਸਿੱਖਾਂਵਾਲਾ ਵਿਖੇ 15ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਵੱਲੋਂ ਉਦਘਾਟਨ

ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਦੀ ਆਜ਼ਾਦ ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਸ਼ਾਨਦਾਰ ਕਾਸਕੋ ਕ੍ਰਿਕਟ…

ਪੁਲਿਸ ਨੇ ਇੱਕ ਹੋਰ ਵੱਡੇ ਡਰੱਗ ਨੈਟਵਰਕ ਦਾ ਕੀਤਾ ਪਰਦਾਫਾਸ਼

ਅੱਧਾ ਕਿਲੋ ਦੇ ਕਰੀਬ ਆਈਸ ਡਰੱਗ ਸਮੇਤ ਇੱਕ ਨਸ਼ਾ ਤਸਕਰ ਕੀਤਾ ਕਾਬੂ : ਐਸ.ਐਸ.ਪੀ. ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ…