Posted inਪੰਜਾਬ
ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਪੈਨਸ਼ਨਰ, ਮੁਲਾਜ਼ਮ, ਮਜ਼ਦੂਰ ਅਤੇ ਲੋਕ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਹਰੇਬਾਜੀ
ਕੋਟਕਪੂਰਾ, 10 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ) ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਪੈਨਸ਼ਨਰ ਆਗੂ…