Posted inਸਿੱਖਿਆ ਜਗਤ ਪੰਜਾਬ
ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਲਾਇਆ ਗਿਆ ‘ਵਾਟਰ-ਪਾਰਕ’
ਕੋਟਕਪੂਰਾ/ਬਰਗਾੜੀ, 20 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਇਮਤਿਹਾਨਾਂ ਦੀ ਥਕਾਵਟ ਅਤੇ ਗਰਮੀ ਤੋਂ ਰਾਹਤ ਦਿਵਾਉਣ ਲਈ ਸਕੂਲ ਡਾਇਰੈਕਟਰ ਜਨਰਲ ਜਸਬੀਰ…









