Posted inਪੰਜਾਬ
ਅੱਜ ਤੋਂ ਹਰ ਬਲਾਕ ਦੇ ਤਿੰਨ ਪਿੰਡਾਂ ਵਿੱਚ ਹੋਣਗੀਆਂ ਨਸ਼ਾ ਮੁਕਤੀ ਯਾਤਰਾਵਾਂ : ਡੀ.ਸੀ.
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ : ਡਿਪਟੀ ਕਮਿਸ਼ਨਰ ਸ਼ਾਮ 4 ਵਜੇ ਤੋਂ 6 ਵਜੇ ਤੱਕ ਹੋਣਗੇ ਪਿੰਡਾਂ ਵਿੱਚ ਸਮਾਗਮ ਕੋਟਕਪੂਰਾ, 7 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ…








