Posted inਪੰਜਾਬ
‘ਜੇ ਦਲਿਤ ਵਰਗ ਨਾਲ ਸਬੰਧਤ ਉੱਚ ਅਧਿਕਾਰੀ ਵੀ ਸੁਰੱਖਿਅਤ ਨਹੀਂ ਤਾਂ ਆਮ ਦਲਿਤ ਬੰਦੇ ਨਾਲ ਕੀ ਸਲੂਕ ਹੁੰਦਾ ਹੋਵੇਗਾ? : ਕਾਮਰੇਡ ਅਰਸ਼ੀ
ਸੀ.ਪੀ.ਆਈ. ਦੀ ਜਿਲਾ ਕੌਂਸਲ ਮੀਟਿੰਗ ਨੂੰ ਕੀਤਾ ਸੰਬੋਧਨ ਕੋਟਕਪੂਰਾ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ਤੇ ਕਾਬਜ਼ ਹੋਈ ਹੈ, ਦਲਿਤ ਜਾਤੀਆਂ ’ਤੇ ਜ਼ੁਲਮਾਂ…