Posted inਪੰਜਾਬ
ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਾਭਾ ਜੇਲ੍ਹਾਂ ਦਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆ
ਪਟਿਆਲਾ, 8 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਸ਼੍ਰੀ ਅਵਤਾਰ ਸਿੰਘ ਜੀਆਂ ਨੇ ਮੈਡਮ ਅਮਨਦੀਪ ਕੰਬੋਜ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨਾਲ ਨਵੀਂ ਜਿਲ੍ਹਾ ਜੇਲ਼…









