Posted inਪੰਜਾਬ
ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋਂ ਪਹਿਲਾਂ ਹੀ ਕੀਤਾ ਕਾਬੂ
ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।…









