Posted inਪੰਜਾਬ
ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਸਫਾਈ ਸੇਵਕ ਅਤੇ ਚੌਂਕੀਦਾਰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ
ਆਊਟਸੋਰਸ ਕੰਪਨੀਆਂ ਅਧੀਨ ਕੰਮ ਕਰਦੇ ਸਕਿਉਰਟੀ ਗਾਰਡਾਂ ਅਤੇ ਕੈਂਪਸ ਮੈਨੇਜਰਾਂ ਨੂੰ ਵੀ ਨਹੀਂ ਮਿਲ ਰਹੀਆਂ ਤਨਖਾਹਾਂ ਪੰਜਾਬ ਸਰਕਾਰ ਤੁਰਤ ਤਨਖਾਹਾਂ ਦੇਣ ਦਾ ਕਰੇ ਪ੍ਰਬੰਧ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਕੋਟਕਪੂਰਾ,…








