ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ ਨੇ ਜਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਅੰਡਰ-14,ਅੰਡਰ-17 ਅਤੇ ਅੰਡਰ-19 ਸਾਲ ਉੱਮਰ ਵਰਗਾਂ ਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਫਰੀਦਕੋਟ, 14 ਸਤੰਬਰ (  ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਆਪਣੀ ਬਾਰ੍ਹਾਂ ਸਾਲਾਂ ਦੀ ਪਿਰਤ ਨੂੰ ਕਾਇਮ ਰੱਖਦਿਆਂ ਹੋਇਆਂ ਇਸ ਸਾਲ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ…

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 2025 ਨੂੰ ਸਮਰਪਿਤ ਮੇਲੇ ਦੀ ਸ਼ੁਰੂਆਤ ਤੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਇੱਕਤਰ ਕੀਤੇ 405 ਬਲੱਡ ਯੂਨਿਟ :- ਪ੍ਰਧਾਨ ਰਾਜਵੀਰ ਗੋਲੇਵਾਲਾ

  ਫ਼ਰੀਦਕੋਟ 14 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਜੀ ਆਗਮਨ ਪੁਰਬ ਨੂੰ ਸਮਰਪਿਤ ਹਰ ਸਾਲ ਇਸ ਸਾਲ ਵੀ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਟਿੱਲਾ ਬਾਬਾ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੋਇਲ ਬੁਟੀਕ ਜ਼ਿਲਾ ਬਰਨਾਲਾ ਵਿਖੇ 7ਵਾਂ ਸਿਖਲਾਈ ਸਿਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ

ਬਰਨਾਲਾ-14 ਸਤੰਬਰ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਪੱਧਰ ਉੱਤੇ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਤਿੰਨ ਮਹੀਨੇ ਦੇ ਸਿਖਲਾਈ…

‘ਕੂੜ ਨਾ ਪਹੁੰਚੇ ਸੱਚ ਨੂੰ’ ਪੁਸਤਕ ਲੋਕ ਅਰਪਨ

ਪਟਿਆਲਾ : 14 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਡਾ.ਗੁਰਸ਼ਰਨ ਕੌਰ ਜੱਗੀ ਸਾਬਕਾ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪ੍ਰਿੰਸੀਪਲ ਗਰਲਜ਼ ਕਾਲਜ ਪਟਿਆਲਾ ਨੇ ਇੱਕ ਸਮਾਗਮ ਵਿੱਚ ਭਾਈ ਜੈਤੇਗ ਸਿੰਘ ਅਨੰਤ ਵੱਲੋਂ ਸੰਪਾਦਿਤ…

ਕੈਨੇਡਾ ਦੇ ਬਰੈਪਟਨ ਸਿਟੀ ਵਿਚ ਚੇਤਨਾ ਪ੍ਰਕਾਸ਼ਨ ਵੱਲੋਂ ਵਿਸ਼ਵ ਪੰਜਾਬੀ ਸਭਾ ਦੇ ਸਾਥ ਨਾਲ ਪੰਜਾਬੀ ਪੁਸਤਕਾਂ ਦਾ ਪੰਦਰਾਂ ਰੋਜ਼ਾ ਮੇਲਾ ਸ਼ੁਰੂ

ਉਦਘਾਟਨ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕੀਤਾ ਲੁਧਿਆਣਾਃ 13 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਚੇਤਨਾ ਪ੍ਰਕਾਸ਼ਨ , ਪੰਜਾਬੀ ਭਵਨ ਲੁਧਿਆਣਾ ਦੇ ਸਹਿਯੋਗੀ ਅਦਾਰੇ ਗੁਲਾਟੀ ਪਬਲਿਸ਼ਰਜ਼ ਵੱਲੋਂ…

ਲੇਖਕ ਮੰਚ ਸਮਰਾਲਾ ਵੱਲੋਂ ਗ਼ਜ਼ਲ ਸੰਗ੍ਰਹਿ ‘ਦਰਿਆਵਾਂ ਦੇ ਵਹਿਣ’ ਦਾ ਲੋਕ ਅਰਪਣ 14 ਸਤੰਬਰ ਨੂੰ

ਮਾਛੀਵਾੜਾ ਸਾਹਿਬ-ਸਮਰਾਲਾ 13 ਸਤੰਬਰ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਲੇਖਕ ਮੰਚ (ਰਜਿ:) ਸਮਰਾਲਾ ਵੱਲੋਂ 14 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ਕਿੰਡਰ ਗਾਰਟਨ ਸੀਨੀ: ਸੈਕੰ: ਸਕੂਲ ਵਿਖੇ ਇੱਕ…

ਕਿਸੇ ਵੀ ਜੋਤਸ਼ੀ ਨੇ ਨਹੀਂ ਕੀਤੀ ਉੱਤਰੀ ਭਾਰਤ ਵਿੱਚ ਹੜ੍ਹਾਂ ਦੀ ਭਵਿੱਖ ਬਾਣੀ

ਪਾਖੰਡੀ ਸਾਧਾਂ, ਯੋਗੀਆਂ, ਜੋਤਸ਼ੀਆਂ ਤੋਂ ਬਚਣ ਦੀ ਕੀਤੀ ਅਪੀਲ ਸੰਗਰੂਰ 13 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਨੇ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਹੋਈ ਹੜ੍ਹਾਂ…

ਟਿੱਲਾ ਬਾਬਾ ਫਰੀਦ ਵਿਖੇ ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵੱਲੋਂ ਆਗਮਨ-ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਆਯੋਜਿਤ

ਕੋਟਕਪੂਰਾ, 13 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ਼ ਫ਼ਰੀਦ ਜੀ ਨੂੰ ਸਮਰਪਿਤ 'ਆਗਮਨ-ਪੁਰਬ 2025' ਨੂੰ ਮੁੱਖ ਰੱਖਦਿਆਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਇੱਕ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ।…

ਲਾਇਨਜ਼ ਕਲੱਬ ਵੱਲੋਂ ਅੱਖਾਂ ਦੇ ਅਪ੍ਰੇਸ਼ਨ ਦਾ ਵਿਸ਼ਾਲ ਕੈਂਪ ਅੱਜ : ਰਾਣਾ

ਕੋਟਕਪੂਰਾ, 13 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਾਇਨ ਕਲੱਬ, ਕੋਟਕਪੂਰਾ ਵੱਲੋਂ ਵਿਸ਼ਾਲ ਮੁਫਤ ਅੱਖਾਂ ਦੇ ਅਪ੍ਰੇਸ਼ਨ ਦਾ 47ਵਾਂ ਕੈਂਪ ਅੱਜ ਲਗਾਇਆ ਜਾ ਰਿਹਾ ਹੈ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਆਰ.ਐਸ. ਰਾਣਾ…

ਮੇਜਰ ਅਜਾਇਬ ਸਿੰਘ ਕਾਨਵੈਂਟ ਜਿਉਣਵਾਲਾ ਸਕੂਲ ’ਚ ਸਿਹਤ ਜਾਗਰੂਕਤਾ ਕੈਂਪ ਲਾਇਆ

ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤਾ ਸੁਚੇਤ ਕੋਟਕਪੂਰਾ, 13 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ…