Posted inਪੰਜਾਬ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਵਿੱਚ ਬੰਦੀ ਬਣਾਉਣ , ਕਿਸਾਨਾਂ ਤੇ ਬੇਤਹਾਸ਼ਾ ਲਾਠੀਚਾਰਜ ,ਅਥਰੂ ਗੈਸ ਦੇ ਗੋਲੇ ਸੁੱਟਣਾ , ਉਨ੍ਹਾਂ ਨੂੰ ਥਾਣਿਆਂ ਵਿਚ ਬੰਦ ਕਰਨਾ ਲੋਕਤੰਤਰ ਦਾ ਘਾਣ — ਜਮਹੂਰੀ ਅਧਿਕਾਰ ਸਭਾ
ਗ੍ਰਿਫਤਾਰ ਕਿਸਾਨਾਂ ਨੂੰ ਤੁਰੰਤ ਰਿਹਾ ਕਰਨ ਤੇ ਜਿੰਮੇਵਾਰ ਪ੍ਰਸ਼ਾਸਨਕ /ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕਰਨ ਦੀ ਮੰਗ ਸੰਗਰੂਰ :- 7ਫਰਵਰੀ (ਵਰਲਡ ਪੰਜਾਬੀ ਟਾਈਮਜ਼) ਬਠਿੰਡਾ ਵਿੱਚ ਲੰਮੇ ਸਮੇਂ ਤੋਂ ਫ਼ਰਜ਼ੀ ਕੇਸਾਂ ਵਿੱਚ…








