Posted inਪੰਜਾਬ
ਸਕੂਲ ਪੱਧਰ ਤੇ ਪੇਂਟਿੰਗ ਮੁਕਾਬਲੇ ’ਚ ਜੇਤੂ ਰਹੇ 50 ਵਿਦਿਆਰਥੀਆਂ ਨੂੰ ਸਮਾਰਟ ਵਾਚ ਦੇ ਕੇ ਸਨਮਾਨਿਤ ਕੀਤਾ
ਫਰੀਦਕੋਟ 1 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਕਿਸ਼ੋਰ ਸਿੱਖਿਆ ਤਹਿਤ ਜ਼ਿਲਾ ਫ਼ਰੀਦਕੋਟ ਦੇ 50 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ’ਚ ਪੇਂਟਿੰਗ ਮੁਕਾਬਲੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ…