Posted inਪੰਜਾਬ
ਭਾਰਤੀ ਕਮਿਊਨਿਸਟ ਪਾਰਟੀ ਦਾ ਹੁਸੈਨੀਵਾਲਾ ਤੋਂ ਚੱਲਿਆਂ ਚੇਤਨਾ ਮਾਰਚ ਜਥਾ ਅੱਜ ਫਰੀਦਕੋਟ ਵਿੱਚ, ਕੋਟਕਪੂਰਾ ਅਤੇ ਫਰੀਦਕੋਟ ਵਿੱਚ ਕੀਤੀਆਂ ਜਾਣਗੀਆਂ ਦੋ ਪਬਲਿਕ ਰੈਲੀਆਂ। ਪਾਰਟੀ ਦੇ ਸੂਬਾਈ ਆਗੂ ਕਰਨਗੇ ਸੰਬੋਧਨ।
ਫਰੀਦਕੋਟ 23 ਅਗਸਤ (ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਮਿਊਨਿਸਟ ਪਾਰਟੀ ਦੇ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ ਵਿਖੇ ਹੋਣ ਵਾਲੇ ਕੌਮੀ ਮਹਾਂ-ਸੰਮੇਲਨ ਦੀ ਤਿਆਰੀ ਸਬੰਧੀ ਹੁਸੈਨੀਵਾਲਾ ਸ਼ਹੀਦਾਂ ਦੀ ਯਾਦਗਾਰ ਤੋ ਚੱਲਿਆ…