ਪ੍ਰੀਗਾਬਾਲਿਨ 75 ਐਮ.ਜੀ. ਤੋਂ ਉੱਪਰ ਕੈਪਸੂਲ ਅਤੇ ਗੋਲੀ ’ਤੇ ਮੁਕੰਮਲ ਪਾਬੰਦੀ : ਡੀ.ਸੀ.

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਹੁਕਮ ਕੀਤੇ ਜਾਰੀ ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਜਿਲ੍ਹੇ ਵਿੱਚ ਮੁਕੰਮਲ…

ਇੰਡੀਆ ਸਕਿੱਲਸ ਮੁਕਾਬਲੇ 2025 ਲਈ ਰਜਿਸਟਰੇਸ਼ਨ ਸ਼ੁਰੂ : ਵਧੀਕ ਡਿਪਟੀ ਕਮਿਸ਼ਨਰ

ਆਖਿਆ! ਪ੍ਰਾਰਥੀ 30 ਸਤੰਬਰ 2025 ਤੱਕ ਕਰ ਸਕਦੇ ਹਨ ਅਪਲਾਈ ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨਰਭਿੰਦਰ ਸਿੰਘ…

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਟਾਰਚ ਰਿਲੇਅ ਪ੍ਰੋਗਰਾਮ

ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡਾਂ…

ਪੁਲਿਸ ਦੀਆਂ ਐਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾਂ ਵੱਲੋਂ ਜਿਲ੍ਹੇ ਦੇ ਰੇਲਵੇ ਸਟੇਸ਼ਨਾ ’ਤੇ ਚੈਕਿੰਗ

ਸ਼ੱਕੀ ਗਤੀਵਿਧੀਆਂ ’ਤੇ ਰੱਖੀ ਜਾ ਰਹੀ ਹੈ ਪੈਨੀ ਨਜਰ : ਐਸ.ਐਸ.ਪੀ. ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਨਿਗਰਾਨੀ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ…

ਐੱਨ ਐੱਸ ਕਿਉ ਐੱਫ ਵੋਕੇਸ਼ਨਲ ਫਰੰਟ ਦੀ ਚਿਤਾਵਨੀ:- 20 ਅਗਸਤ ਦੀ ਮੀਟਿੰਗ ’ਚ ਮਸਲੇ ਹੱਲ ਨਾ ਹੋਏ ਤਾਂ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ

  ਫ਼ਰੀਦਕੋਟ 22 ਅਗਸਤ  ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼  )  ਅੱਜ ਗੁਰਜਿੰਦਰ ਸਿੰਘ ਜਿਲਾ ਪ੍ਰਧਾਨ ਫਰੀਦਕੋਟ ਵੱਲੋਂ ਦੱਸਿਆ ਗਿਆ ਕਿ ਐੱਨ ਐੱਸ ਕਿਉ ਐੱਫ (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਵੋਕੇਸ਼ਨਲ ਅਧਿਆਪਕ…

ਤੱਖਰਾਂ ਦੇ ਕੁਸ਼ਤੀ ਦੰਗਲ ਦੇ ਵਿੱਚ ਮੱਲਾਂ ਨੇ ਜ਼ੌਹਰ ਦਿਖਾਏ

ਮਾਛੀਵਾੜਾ ਸਾਹਿਬ 21 ਅਗਸਤ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਆਪਣੇ ਆਪ ਵਿੱਚ ਵੱਡੇ ਤੇ ਸਦੀਆਂ ਪੁਰਾਣੇ ਕੁਸ਼ਤੀ ਦੰਗਲ ਦੇ ਨਾਲ ਸਮੁੱਚੀ ਦੁਨੀਆਂ ਵਿੱਚ ਜਾਣੇ ਜਾਂਦੇ ਪਿੰਡ ਤੱਖਰਾਂ ਦੇ ਮੇਲੇ ਨੂੰ…

ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਟਿੱਪਣੀ ’ਤੇ ਟਾਂਕ ਕਸ਼ੱਤਰੀ ਭਾਈਚਾਰੇ ਵਿੱਚ ਰੋਸ

ਕੋਟਕਪੂਰਾ, 21 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਰਜੀ ਭਾਈਚਾਰੇ ਖਿਲਾਫ਼ ਕੀਤੀ ਕੱਪੜਾ ਚੋਰੀ ਵਾਲੀ ਟਿੱਪਣੀ ਕਾਰਨ ਟਾਂਕ ਕਸ਼ੱਤਰੀ ਭਾਈਚਾਰੇ ਵਿੱਚ ਰੋਸ ਪੈਦਾ…

ਨੈਸ਼ਨਲ ਯੂਥ ਕਲੱਬ ਵੱਲੋਂ ਮੁਫ਼ਤ ਆਯੂਸ਼ ਕੈਂਪ ਅੱਜ:ਦਵਿੰਦਰ ਸਿੰਘ/ਡਾ.ਬਲਜੀਤ ਸ਼ਰਮਾ

ਆਯੁਰਵੈਦ ਅਤੇ ਹੋਮੀਓਪੈੱਥੀ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀ ਮੁਫ਼ਤ ਜਾਂਚ, ਮੁਫ਼ਤ ਮਿਲਣਗੀਆਂ ਦਵਾਈਆਂ ਫ਼ਰੀਦਕੋਟ, 21 ਅਗਸਤ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼  ) ਪੰਜਾਬ ਸਰਕਾਰ ਅਤੇ ਸਮਾਜ ਸੇਵਾ ਖੇਤਰ ’ਚ…

ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਲਈ ਲਾਇਨਜ਼ ਕਲੱਬ ਰਾਇਲ ਨੇ ਵੰਡੇ ‘ਥੈਲੇ’

ਕੱਪੜੇ ਦੇ ਥੈਲੇ ਵੰਡ ਕੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੱਦਾ : ਛਾਬੜਾ ਕੋਟਕਪੂਰਾ, 20 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਾਤਾਵਰਣ ਦੀ ਸ਼ੁੱਧਤਾ ਲਈ ਯਤਨਸ਼ੀਲ ਸੰਸਥਾ ਲਾਇਨਜ ਕਲੱਬ ਕੋਟਕਪੂਰਾ ਰਾਇਲ…

ਬਾਬਾ ਫ਼ਰੀਦ ਆਗਮਨ-ਪੁਰਬ ਦੇ ਮੌਕੇ ’ਤੇ ਕਰਵਾਈ ਜਾਵੇਗੀ ਕੌਮਾਂਤਰੀ ਤਿੰਨ-ਰੋਜ਼ਾ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ

ਕੋਟਕਪੂਰਾ, 20 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਤ ਬਾਬਾ ਫ਼ਰੀਦ ਆਰਟ ਸੋਸਾਇਟੀ (ਰਜਿ:) ਫ਼ਰੀਦਕੋਟ ਵੱਲੋਂ ਸੋਸਾਇਟੀ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਅਤੇ ਬਾਬਾ ਫ਼ਰੀਦ ਵਿਦਿਅਕ ਸੰਸਥਾਵਾਂ ਦੇ ਸੇਵਾਦਾਰ/ਕਾਰਜਕਾਰੀ ਮੈਂਬਰ ਮਹੀਪਇੰਦਰ…