Posted inਪੰਜਾਬ
ਸਪੀਕਰ ਸੰਧਵਾਂ ਨੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ…









