Posted inਸਿੱਖਿਆ ਜਗਤ ਪੰਜਾਬ
ਸਿਲਵਰ ਓਕਸ ਸਕੂਲ ਵਿਖੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲੀ ਬੱਚਿਆਂ ਨੇ ਸ਼ਹੀਦਾਂ ਨੂੰ…









