Posted inਪੰਜਾਬ
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਦਸੰਬਰ ਨੂੰ ਕੋਟਕਪੂਰਾ ਵਿਖੇ ਮਨਾਉਣ ਦਾ ਫੈਸਲਾ
ਦਿਹਾੜੇ ਮੌਕੇ 9 ਅਧਿਆਪਕ ਵੀ ਕੀਤੇ ਜਾਣਗੇ ਸਨਮਾਨਿਤ : ਪ੍ਰੇਮ ਚਾਵਲਾ ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਮਿਤੀ 26 ਦਸੰਬਰ 2024…









