Posted inਪੰਜਾਬ
ਪੰਜਾਬ ਸਰਕਾਰ ਦੀ ਅਣ-ਐਲਾਨੀ ਵਿੱਤੀ ਐਮਰਜੈਂਸੀ ਖ਼ਿਲਾਫ਼ ਡੀ.ਟੀ.ਐੱਫ. ਵੱਲੋਂ ਖਜ਼ਾਨਾ ਦਫ਼ਤਰ ਦੇ ਬਾਹਰ ਧਰਨਾ
ਕੋਟਕਪੂਰਾ, 9 ਜੁਲਾਈ (ਟਿੰਕੂ ਕੁਮਾਰ /ਵਰਲਡ ਪੰਜਾਬੀ ਟਾਈਮਜ਼) ਅੱਜ ਫਰੀਦਕੋਟ ਵਿਖੇ ਡੀ.ਟੀ.ਐਫ. ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਖਜ਼ਾਨਾ ਦਫ਼ਤਰ ਦੇ ਬਾਹਰ ਸਰਕਾਰ ਵੱਲੋਂ ਅਣ-ਐਲਾਨੀ…