ਡਰਾਈ ਡੇ ਐਕਟੀਵਿਟੀ ਨਾਲ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ
ਸੰਗਰੂਰ 11 ਅਕਤੂਬਰ (ਇੰਦਰਜੀਤ ਸਿੰਘ/ਵਰਲਡ ਪੰਜਾਬੀ ਟਾਈਮਜ਼) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ…









