Posted inਪੰਜਾਬ
ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਦੀ 13 ਅਕਤੂਬਰ ਦੀ ਮੀਟਿੰਗ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਬੁਰੀ ਤਰ੍ਹਾਂ ਨਿਰਾਸ਼- ਫਿੱਕੀ ਦੀਵਾਲੀ ਮਨਾਉਣ ਲਈ ਹੋਏ ਮਜਬੂਰ
ਫਰੀਦਕੋਟ 14 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਦਿਨੀ 8 ਅਕਤੂਬਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਕੀਤੀ…