ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਿਲਾਂ ਤੋਂ ਬਚਣ ਲਈ ਝੋਨੇ ਦੀ ਫਸਲ ਦੀ ਕਟਾਈ ਪੂਰੀ ਤਰਾਂ ਪੱਕਣ ’ਤੇ ਹੀ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫਸਰ
ਕੰਬਾਇਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ ਫਰੀਦਕੋਟ, 8 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ…









