ਕਿਸਾਨ ਪੱਖੀ ਖੇਤੀ ਨੀਤੀ ਦੇ ਲਾਗੂ ਹੋਣ ਨਾਲ ਵੱਡੀਆਂ ਸਮੱਸਿਆਵਾਂ ਦੇ ਹੱਲ ਹੋਣ ਦੀ ਉਮੀਦ : ਡਾ ਸੁਖਪਾਲ ਸਿੰਘ
ਬਠਿੰਡਾ 28 ਸਤੰਬਰ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਕੁਦਰਤੀ ਸੋਮੇ…









