Posted inਪੰਜਾਬ
ਪੁਲਿਸ ਪਿੰਡ ਬੀੜ ਬਹਿਮਣ ਵਿਖੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਦੋਸ਼ੀਆਂ ਨੂੰ ਕੀਤਾ ਕਾਬੂ
ਬਠਿੰਡਾ, 17 ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ 14 ਅਗਸਤ 2025 ਨੂੰ ਕਰੀਬ 11 ਵਜੇ ਦੀਪੂ ਸਿੰਘ ਵਾਸੀ ਜੋਧਪੁਰ ਰੋਮਾਣਾ ਆਪਣੇ ਮੋਟਰਸਾਇਕਲ ਮਾਰਕਾ ਸਪਲੈਡਰ…