Posted inਪੰਜਾਬ
ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਯਾਦ ਵਿਚ ਕਰਵਾਇਆ ‘ਕਾਵਿ-ਸ਼ਾਰ’ ਸਮਾਗਮ………
ਜ਼ਿਲ੍ਹੇ ਦੇ ਸਥਾਪਿਤ ਤੇ ਉੱਭਰ ਰਹੇ ਕਵੀਆਂ ਨੇ ਕੀਤੀ ਸ਼ਿਰਕਤ…. ਬਠਿੰਡਾ 13 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…









