Posted inਪੰਜਾਬ
ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਵਿੱਚ 6 ਜੁਲਾਈ ਦੇ ਜਲੰਧਰ ਵਿਖੇ ਝੰਡਾ ਮਾਰਚ ਸਬੰਧੀ ਉਲੀਕਿਆ ਪ੍ਰੋਗਰਾਮ
ਬਠਿੰਡਾ, 29 ਜੂਨ ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406-22 ਬੀ ਚੰਡੀਗੜ੍ਹ ਦੀ ਇੱਕ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਗੂਗਲ ਮੀਟ ਤੇ…









