Posted inਪੰਜਾਬ
“ਮਾਪੇ-ਅਧਿਆਪਕ” ਮਿਲਣੀ ਦਾ ਵਿਦਿਆਰਥੀ ਦੇ ਜੀਵਨ ਵਿੱਚ ਅਹਿਮ ਰੋਲ : ਪ੍ਰਿੰਸੀਪਲ ਧਵਨ ਕੁਮਾਰ
ਕੋਟਕਪੂਰਾ, 1 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) "ਮਾਪੇ-ਅਧਿਆਪਕ" ਮਿਲਣੀ ਵਿਦਿਆਰਥੀ ਦੇ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀ ਹੈ, ਜਿਸ ਵਿੱਚ ਅਧਿਆਪਕ ਅਤੇ ਬੱਚੇ ਦੇ ਮਾਪਿਆਂ ਵਿੱਚ ਨਿਰੰਤਰ ਸੰਪਰਕ ਚਲਦਾ ਰਹਿੰਦਾ…








