Posted inਪੰਜਾਬ
ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ
ਪਟਿਆਲਾ, ਬਰਨਾਲਾ, 27 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ…









