Posted inਪੰਜਾਬ
ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ
· ਪ੍ਰੋਜੈਕਟਾਂ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਦਿੱਤੇ ਆਦੇਸ਼ · ਪਿੰਡ ਬੁਲਾਢੇਵਾਲਾ ਤੇ ਨਰੂਆਣਾ ਆਦਿ ਦਾ ਦੌਰਾ ਕਰਕੇ ਲਿਆ ਜਾਇਜ਼ਾ ਬਠਿੰਡਾ, 11ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ…