ਬੁੱਧ ਸ਼ਾਕਿਆ ਸਮਿਤੀ ਕੋਟਕਪੂਰਾ ਨੇ ਹੱਕਾਂ ਸਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 5 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੁੱਧ ਸ਼ਾਕਿਆ ਸਮਿਤੀ ਕੋਟਕਪੂਰਾ ਨੇ ਆਲ ਇੰਡੀਆ ਸ਼ਾਕਯ ਮਹਾਸਭਾ ਦੀ ਅਗਵਾਈ ਹੇਠ, ਮਹਾਬੋਧੀ ਮਹਾਂਵਿਹਾਰ ਬੋਧਗਯਾ ਬਿਹਾਰ ਦਾ ਪ੍ਰਬੰਧਨ ਪੂਰੀ ਤਰ੍ਹਾਂ ਬੋਧੀਆਂ ਨੂੰ ਦੇਣ…

ਕਿਸਾਨ ਆਗੂਆਂ ਦੇ ਘਰਾਂ ਤੇ ਪੁਲਿਸ ਛਾਪੇ ਮਾਰੀ ਕਰਕੇ ਦਹਿਸ਼ਤ ਪਾਉਣ ਅਤੇ ਗ੍ਰਿਫਤਾਰ ਕਰਕੇ ਲੋਕਤੰਤਰ ਦੀਆਂ ਧਜੀਆਂ ਉਡਾਉਣ ਦੀ ਜਮਹੂਰੀ ਅਧਿਕਾਰ ਸਭਾ ਵੱਲੋਂ ਸਖ਼ਤ ਨਿਖੇਧੀ ।

ਸੰਗਰੂਰ 4 ਮਾਰਚ (ਜੁਝਾਰ ਲੌਂਗੋਵਾਲ/ਵਰਲਡ ਪੰਜਾਬੀ ਟਾਈਮਜ਼ ) ਹਰ ਫਰੰਟ ਤੇ ਫੇਲ ਪੰਜਾਬ ਦੀ ਆਮ ਆਦਮੀ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕਿਸਾਨੀ ਮਸਲਿਆਂ ਨੂੰ ਹੱਲ…

ਤਰਕਸ਼ੀਲਾਂ ਵੱਲੋਂ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ,ਵੇਲਾ ਵਿਹਾ ਚੁੱਕੀਆ ਰਸਮਾਂ ਵਿੱਚੋ ਨਿਕਲਣ ਦਾ ਭਾਵਪੂਰਤ ਸੁਨੇਹਾ

ਸੰਗਰੂਰ 4 ਮਾਰਚ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼ ) ਸਾਡੇ ਸਮਾਜ ਦੇ ਜ਼ਿਆਦਾਤਰ ਲੋਕ ਪੀੜ੍ਹੀ ਦਰ ਪੀੜ੍ਹੀ ਰੂੜੀਵਾਦੀ ਸੋਚ ਰੱਖਦੇ ਹੋਣ ਕਰਕੇ ਕਈ ਤਰ੍ਹਾਂ ਦੇ ਵਹਿਮਾਂ-ਭਰਮਾਂ, ਅੰਧਵਿਸ਼ਵਾਸਾਂ, ਕਾਲੇ ਇਲਮ, ਜਾਦੂ ਟੂਣਿਆਂ,…

ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ”ਵਿਸ਼ੇ ਤੇ ਰਕਬਾ (ਲੁਧਿਆਣਾ) ਵਿਖੇ ਅੰਤਰ ਰਾਸ਼ਟਰੀ ਸੈਮੀਨਾਰ

ਸ. ਅਮਰਜੀਤ ਸਿੰਘ ਸੀਕਰੀ ਨੂੰ ਸਵੀਡਨ ਇਕਾਈ ਦਾ ਪ੍ਰਧਾਨ ਥਾਪਿਆ ਲੁਧਿਆਣਾਃ 4 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਨੇੜੇ ਮੁੱਲਾਂਪੁਰ) ਲੁਧਿਆਣਾ ਵਿਖੇ “ ਅੰਧਾ ਧੁੰਦ ਪਰਵਾਸਃ ਕਰ…

ਬੀਐਸਐਨਐਲ ਐਸੋਸੀਏਸ਼ਨ ਵੱਲੋਂ ਵਿਚਾਰ ਗੋਸ਼ਟੀ ਦਾ ਅਯੋਜਨ

ਤਰਕਸ਼ੀਲ ਸੋਚ ਅਪਣਾਓ - ਸੁਰਿੰਦਰ ਪਾਲ ਉਪਲੀ ਸੰਗਰੂਰ 4 ਮਾਰਚ (ਸੁਰਿੰਦਰ ਪਾਲ ਉਪਲੀ/ਵਰਲਡ ਪੰਜਾਬੀ ਟਾਈਮਜ਼ ) ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਸ਼੍ਰੀ ਨੈਣਾਂ ਦੇਵੀ ਮੰਦਿਰ ਧਰਮਸ਼ਾਲਾ ਸੰਗਰੂਰ ਵਿਖੇ ਵਿਚਾਰ ਗੋਸ਼ਟੀ…

ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

ਤਲਵੰਡੀ ਸਾਬੋ 4 ਮਾਰਚ (ਵਰਲਡ ਪੰਜਾਬੀ ਟਾਈਮਜ਼ ) ਇੱਥੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਵਸ ਭਗਤ ਧੰਨਾ ਧਰਮਸ਼ਾਲਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਐਨ.ਐਸ.ਕਿਊ.ਐਫ. ਤਹਿਤ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵੰਡੀਆਂ ਸਿਖਲਾਈ ਸਮੱਗਰੀ ਕਿੱਟਾਂ

ਕੋਟਕਪੂਰਾ, 3 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ) ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਐਨ.ਐਸ.ਕਿਉ.ਐਫ. ਸਕੀਮ ਤਹਿਤ ਸਥਾਨਕ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈੱਸ ਵਿਖੇ ਸਕਿਉਰਟੀ ਟਰੇਡ ਵਾਲੇ 19…

ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ

ਪਟਿਆਲਾ: 3 ਮਾਰਚ (ਉਜਾਗਰ ਸਿੰਘ/ਵਰਲਡ ਪੰਜਾਬੀ ਟਾਈਮਜ਼ ) ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਆਪਣੇ 6 ਮੈਂਬਰਾਂ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ,…

ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਹੋਈ

ਫਰੀਦਕੋਟ 3 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 2 ਮਾਰਚ 2025 ਨੂੰ ਸਵੇਰੇ ਸਾਢੇ ਦਸ ਵਜੇ ਸਥਾਨਕ ਪੈਨਸ਼ਨਰਜ਼ ਭਵਨ ਨਜ਼ਦੀਕ ਹੁੱਕੀ ਚੌਕ ਫਰੀਦਕੋਟ…

ਕੋਟਕਪੂਰਾ ਬੱਤੀਆਂ ਵਾਲਾ ਚੌਂਕ ਵਿੱਚ ਮਨਿੰਦਰਜੀਤ ਸਿੰਘ ਸਿੱਧੂ ਦੇ ਹੱਕ ’ਚ ਪੱਤਰਕਾਰਾਂ ਨੇ ਫੂਕਿਆ ਵਿਧਾਇਕ ਦਾ ਪੁਤਲਾ

ਰਾਜਨੀਤਿਕ, ਕਿਸਾਨ ਅਤੇ ਮਜਦੂਰ ਜਥੇਬੰਦੀਆਂ ਦੇ ਆਗੂਆਂ ਦੀ ਭਰਵੀਂ ਸ਼ਮੂਲੀਅਤ ਕੋਟਕਪੂਰਾ, 3 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉਪਰ ਦਰਜ ਹੋਏ ਝੂਠੇ ਮਾਮਲੇ ਦੇ ਵਿਰੋਧ ਵਿੱਚ ਜਿਲਾ…