Posted inਪੰਜਾਬ
ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ: 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ…